ਹਿਮਾਚਲ ਪ੍ਰਦੇਸ਼: ਧਰਮਪੁਰ ’ਚ ਪੈਦਲ ਜਾ ਰਹੇ ਮਜ਼ਦੂਰਾਂ ’ਤੇ ਇਨੋਵਾ ਚੜ੍ਹੀ, 5 ਮੌਤਾਂ ਤੇ 3 ਜ਼ਖ਼ਮੀ
- ਦੇਸ਼
- 07 Mar,2023
ਸੋਲਨ, 7 ਮਾਰਚਅੱਜ ਸਵੇਰੇ 9.10 ਵਜੇ ਦੇ ਕਰੀਬ ਧਰਮਪੁਰ ਦੇ ਪੈਟਰੋਲ ਪੰਪ ਨੇੜੇ ਨੈਸ਼ਨਲ ਹਾਈਵੇ 'ਤੇ ਪੈਦਲ ਜਾ ਰਹੇ ਮਜ਼ਦੂਰਾਂ ’ਤੇ ਇਨੋਵਾ ਚੜ੍ਹ ਗਈ। ਇਸ ਕਾਰਨ 5 ਵਿਅਕਤੀਆਂ ਦੀ ਮੌਤ ਹੋ ਗਈ ਤੇ ਤਿੰਨ ਗੰਭੀਰ ਜ਼ਖ਼ਮੀ ਹੋ ਗਏ। ਡਰਾਈਵਰ ਦੀ ਕਥਿਤ ਤੌਰ 'ਤੇ ਲਾਪ੍ਰਵਾਹੀ ਕਾਰਨ ਹਾਦਸਾ ਹੋਇਆ।
Posted By:

Leave a Reply