ਸਾਰੇ ਦੇਸ਼ਾਂ ਦਾ ਫਰਜ਼ ਹੈ, ਉਹ ਆਪਣੇ ਨਾਗਰਿਕਾਂ ਨੂੰ ਵਾਪਸ ਲੈਣ - ਵਿਦੇਸ਼ ਮੰਤਰੀ ਐਸ ਜੈਸ਼ੰਕਰ
- ਰਾਸ਼ਟਰੀ
- 06 Feb,2025

ਨਵੀਂ ਦਿੱਲੀ : ਅਮਰੀਕਾ ਤੋਂ ਡਿਪੋਰਟ ਕੀਤੇ ਗਏ ਭਾਰਤੀ ਨਾਗਰਿਕਾਂ 'ਤੇ ਰਾਜ ਸਭਾ ਵਿਚ ਬੋਲਦੇ ਹੋਏ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਕਿਹਾ ਕਿ ਇਹ ਸਾਰੇ ਦੇਸ਼ਾਂ ਦਾ ਫਰਜ਼ ਹੈ ਕਿ ਉਹ ਆਪਣੇ ਨਾਗਰਿਕਾਂ ਨੂੰ ਵਾਪਸ ਲੈਣ ਜੇਕਰ ਉਹ ਵਿਦੇਸ਼ਾਂ ਵਿਚ ਗੈਰ-ਕਾਨੂੰਨੀ ਤੌਰ 'ਤੇ ਰਹਿ ਰਹੇ ਪਾਏ ਜਾਂਦੇ ਹਨ।
Posted By:

Leave a Reply