ਭਾਜਪਾ ਉਮੀਦਵਾਰ ਮਨਜਿੰਦਰ ਸਿੰਘ ਸਿਰਸਾ ਨੇ ਭਰਿਆ ਨਾਮਜ਼ਦਗੀ ਪੱਤਰ

ਭਾਜਪਾ ਉਮੀਦਵਾਰ ਮਨਜਿੰਦਰ ਸਿੰਘ ਸਿਰਸਾ ਨੇ ਭਰਿਆ ਨਾਮਜ਼ਦਗੀ ਪੱਤਰ

ਨਵੀਂ ਦਿੱਲੀ : ਰਾਜੌਰੀ ਗਾਰਡਨ ਵਿਧਾਨ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਦੀ ਮੌਜੂਦਗੀ ਵਿਚ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ।