ਰਾਹੁਲ ਗਾਂਧੀ ਨੇ ਕੀਤੀ ਰਾਜਸਥਾਨ ਦੀ ਕਾਂਗਰਸ ਲੀਡਰਸ਼ਿਪ ਨਾਲ ਮੁਲਾਕਾਤ
- ਰਾਜਨੀਤੀ
- 05 Dec,2024

ਨਵੀਂ ਦਿੱਲੀ : ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਅੱਜ ਸੰਸਦ ਵਿਚ ਰਾਜਸਥਾਨ ਕਾਂਗਰਸ ਦੇ ਪ੍ਰਦੇਸ਼ ਕਾਂਗਰਸ ਪ੍ਰਧਾਨ ਗੋਵਿੰਦ ਸਿੰਘ ਦੋਤਸਰਾ ਅਤੇ ਰਾਜਸਥਾਨ ਵਿਚ ਸੀ.ਐਲ.ਪੀ. ਆਗੂ ਟੀਕਾਰਾਮ ਜੁਲੀ ਅਤੇ ਏ.ਆਈ.ਸੀ.ਸੀ. ਰਾਜਸਥਾਨ ਦੇ ਇੰਚਾਰਜ ਸੁਖਜਿੰਦਰ ਸਿੰਘ ਰੰਧਾਵਾ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਪਾਰਟੀ ਦੀ ਸੰਸਦ ਮੈਂਬਰ ਪ੍ਰਿਅੰਕਾ ਗਾਂਧੀ ਵਾਡਰਾ ਵੀ ਮੌਜੂਦ ਸਨ।
Posted By:

Leave a Reply