Daily Suraj

ਪੰਜਾਬੀ

ਪੈਟਰੋਲ ਅਤੇ ਡੀਜ਼ਲ ਦੀਆਂ ਵੱਧ ਰਹੀਆਂ ਕੀਮਤਾਂ ਬਣੀਆਂ ਚਿੰਤਾ ਦਾ ਵਿਸ਼ਾ

14 Oct, 2021 05:30 AM

ਨਵੀਂ ਦਿੱਲੀ, 14 ਅਕਤੂਬਰ - ਦਿੱਲੀ ਵਿਚ ਅੱਜ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਕ੍ਰਮਵਾਰ 104.79 ਰੁਪਏ ਪ੍ਰਤੀ ਲੀਟਰ ਅਤੇ 93.52 ਰੁਪਏ ਪ੍ਰਤੀ ਲੀਟਰ ਹੈ। ਉੱਥੇ ਹੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਮੁੰਬਈ ਵਿਚ 110.75 ਰੁਪਏ ਅਤੇ 101.40 ਰੁਪਏ ਹੈ | ਭੋਪਾਲ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 113.37 ਰੁਪਏ ਅਤੇ 102.66 ਰੁਪਏ | ਕੋਲਕਾਤਾ ਵਿਚ 105.43 ਅਤੇ 96.63 ਰੁਪਏ, ਚੇਨਈ ਵਿਚ ਕ੍ਰਮਵਾਰ 102.10 ਅਤੇ 97.93 ਰੁਪਏ ਹੈ |

Posted By: Daily Suraj Bureau

Latest News

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮੋਗਾ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ 9 ਤੋਂ 16 ਸਤੰਬਰ ਤੱਕ ਕਰਵਾਏ ਜਾਣਗੇ। ਇਸ ਤੋਂ ਬਾਅਦ ਜ਼ਿਲ੍ਹਾ ਪੱਧਰੀ ਮੁਕਾਬਲੇ 25 ਤੋਂ 30 ਸਤੰਬਰ ਅਤੇ ਰਾਜ ਪੱਧਰੀ ਖੇਡ ਮੁਕਾਬਲੇ 10 ਅਕਤੂਬਰ ਤੋਂ 3 ਨਵੰਬਰ ਤੱਕ ਕਰਵਾਏ ਜਾਣਗੇ।

31 Aug, 2026 04:53 PM