ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਵਿਸ਼ੇਸ਼ ਸਮਾਗਮ ਕਰਵਾਇਆ
- ਪੰਜਾਬ
- 06 Dec,2024

ਰਾਮਪੁਰਾ ਫੂਲ : ਸੀਬੀਐੱਸਈ ਬੋਰਡ ਦਿੱਲੀ ਤੋਂ ਮਾਨਤਾ ਪ੍ਰਾਪਤ ਮਾਊਂਟ ਲਿਟਰਾ ਜ਼ੀ ਸਕੂਲ ਰਾਮਪੁਰਾ ਵਿਖੇ ਬੱਚਿਆਂ ਨੂੰ ਹਰ ਤਿਉਹਾਰ ਬਾਰੇ ਜਾਣਕਾਰੀ ਦਿੱਤੀ ਜਾਂਦੀ ਹੈ ਤਾਂ ਜੋ ਬੱਚਿਆਂ ਨੂੰ ਦੇਸ਼ ਦੇ ਸੱਭਿਆਚਾਰ ਨਾਲ ਜੋੜ ਕੇ ਰੱਖਿਆ ਜਾ ਸਕੇ ਅਤੇ ਬੱਚੇ ਆਪਣੇ ਗਿਆਨ ਵਿਚ ਵਾਧਾ ਕਰ ਸਕਣ। ਇਸੇ ਤਹਿਤ ਅੱਜ ਸਕੂਲ ਵਿਚ ਅੱਠਵੀਂ ਏ ਜਮਾਤ ਵੱਲੋਂ ‘ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ’ ਦੇ ਸ਼ਹੀਦੀ ਦਿਹਾੜੇ ’ਤੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸਭਾ ਦੀ ਸ਼ੁਰੂਆਤ ਮੂਲ ਮੰਤਰ ਨਾਲ ਹੋਈ। ਉਪਰੰਤ ਇਸ ਦਿਨ ਨਾਲ ਸਬੰਧਤ ਸ਼ਬਦ ਗਾਇਨ ਕੀਤਾ ਗਿਆ ਅਤੇ ਕਵਿਤਾ ਪੇਸ਼ ਕੀਤੀ ਗਈ। ਗੁਰੂ ਤੇਗ ਬਹਾਦਰ ਜੀ ਦੇ ਜੀਵਨ ਬਾਰੇ ਵਿਦਿਆਰਥੀਆਂ ਨੂੰ ਇਕ ਭਾਸ਼ਣ ਰਾਹੀਂ ਜਾਣਕਾਰੀ ਦਿੱਤੀ ਗਈ। ਇਸ ਤੋਂ ਬਾਅਦ ਸਕੂਲ ਦੇ ਪ੍ਰਧਾਨ ਗਗਨ ਬਾਂਸਲ, ਜਨਰਲ ਸਕੱਤਰ ਨਮਿਤਾ ਬਾਂਸਲ ਅਤੇ ਸਕੂਲ ਪ੍ਰਿੰਸੀਪਲ ਗੀਤਾ ਪਿੱਲੇ ਨੇ ਵਿਦਿਆਰਥੀਆਂ ਨੂੰ ਇਸ ਦਿਨ ਦੀ ਮਹੱਤਤਾ ਬਾਰੇ ਦੱਸਿਆ ਕਿ ਸਿੱਖ ਧਰਮ ਗ੍ਰੰਥਾਂ ਅਨੁਸਾਰ 1675 ਵਿਚ ਮੁਗਲ ਬਾਦਸ਼ਾਹ ਔਰੰਗਜ਼ੇਬ ਨੇ ਦਿੱਲੀ ਵਿਚ ਧਰਮ ਪਰਿਵਰਤਨ ਦੀ ਮਨਾਹੀ ਕਰਨ ’ਤੇ ਗੁਰੂ ਤੇਗ ਬਹਾਦਰ ਜੀ ਨੂੰ ਚਾਂਦਨੀ ਚੌਂਕ ਵਿਚ ਸ਼ਹੀਦ ਕਰ ਦਿੱਤਾ ਸੀ। ਇਸ ਲਈ ਇਸ ਦਿਨ ਨੂੰ ਗੁਰੂ ਤੇਗ ਬਹਾਦਰ ਸ਼ਹੀਦੀ ਦਿਵਸ ਵਜੋਂ ਵੀ ਜਾਣਿਆ ਜਾਂਦਾ ਹੈ। ਉਨ੍ਹਾਂ ਨੂੰ
Posted By:

Leave a Reply