Daily Suraj

ਪੰਜਾਬੀ

ਕੇਂਦਰ ਸਰਕਾਰ ਵਲੋਂ ਖੇਤੀ ਨਾਲ ਸਬੰਧਤ ਪਾਸ ਕੀਤੇ ਤਿੰਨੋਂ ਕਾਨੂੰਨ ਕਿਸਾਨਾਂ ਦੇ ਫਾਈਦੇ ਲਈ ਹਨ - ਅਵਿਨਾਸ਼ ਰਾਏ ਖੰਨਾ

03 Jul, 2020 05:30 AM

ਜਲੰਧਰ, 3 ਜੁਲਾਈ (ਸ਼ਿਵ) - ਭਾਜਪਾ ਦੇ ਸੀਨੀਅਰ ਨੇਤਾ ਅਵਿਨਾਸ਼ ਰਾਏ ਖੰਨਾ ਨੇ ਅੱਜ ਜਲੰਧਰ ਪ੍ਰੈਸ ਕਾਨਫਰੰਸ ਵਿਚ ਕਿਸਾਨਾਂ ਦੇ ਹਿੱਤ 'ਚ ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਤਿੰਨ ਕਾਨੂੰਨਾਂ ਬਾਰੇ ਦੱਸਦਿਆਂ ਕਿਹਾ ਕਿ ਇਸ ਨਾਲ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦਾ ਸਹੀ ਮੁੱਲ ਮਿਲੇਗਾ ਤੇ ਉਨ੍ਹਾਂ ਦੀ ਆਮਦਨ 'ਚ ਵਾਧਾ ਹੋਵੇਗਾ।

Latest News