ਰਾਸ਼ਟਰਪਤੀ ਨੇ ਬੀਟਿੰਗ ਰਿਟਰੀਟ ਸਮਾਰੋਹ ਦੌਰਾਨ ਵਿਜੇ ਚੌਕ 'ਤੇ ਰਾਸ਼ਟਰੀ ਝੰਡਾ ਲਹਿਰਾਇਆ

ਰਾਸ਼ਟਰਪਤੀ ਨੇ ਬੀਟਿੰਗ ਰਿਟਰੀਟ ਸਮਾਰੋਹ ਦੌਰਾਨ ਵਿਜੇ ਚੌਕ 'ਤੇ ਰਾਸ਼ਟਰੀ ਝੰਡਾ ਲਹਿਰਾਇਆ

ਨਵੀਂ ਦਿੱਲੀ : ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਬੀਟਿੰਗ ਰਿਟਰੀਟ ਸਮਾਰੋਹ ਦੌਰਾਨ ਵਿਜੇ ਚੌਕ 'ਤੇ ਰਾਸ਼ਟਰੀ ਝੰਡਾ ਲਹਿਰਾਇਆ। ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਉਪ ਰਾਸ਼ਟਰਪਤੀ ਜਗਦੀਪ ਧਨਖੜ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਹੋਰ ਨੇਤਾ ਬੀਟਿੰਗ ਰਿਟਰੀਟ ਸਮਾਰੋਹ ਦੇਖਣ ਲਈ ਇਥੇ ਮੌਜੂਦ ਹਨ।