Daily Suraj

ਪੰਜਾਬੀ

ਅਰਨਬ ਗੋਸਵਾਮੀ ਨੇ ਬੰਬੇ ਹਾਈਕੋਰਟ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ 'ਚ ਦਿੱਤੀ ਚੁਣੌਤੀ

10 Nov, 2020 05:30 AM

ਨਵੀਂ ਦਿੱਲੀ, 10 ਨਵੰਬਰ- ਰਿਪਬਲਿਕ ਟੀ. ਵੀ. ਦੇ ਐਡੀਟਰ-ਇਨ-ਚੀਫ਼ ਅਰਨਬ ਗੋਸਵਾਮੀ ਨੇ ਬੰਬੇ ਹਾਈਕੋਰਟ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ 'ਚ ਚੁਣੌਤੀ ਦਿੱਤੀ ਹੈ। ਬੰਬੇ ਹਾਈਕੋਰਟ ਨੇ ਬੀਤੇ ਦਿਨ ਗੋਸਵਾਮੀ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ ਅਤੇ ਉਸ ਨੂੰ ਸੈਸ਼ਨ ਕੋਰਟ 'ਚ ਜਾਣ ਲਈ ਕਿਹਾ ਸੀ। ਹਾਈਕੋਰਟ ਦੇ ਇਸੇ ਫ਼ੈਸਲੇ ਨੂੰ ਅਰਨਬ ਨੇ ਸੁਪਰੀਮ ਕੋਰਟ 'ਚ ਚੁਣੌਤੀ ਦਿੱਤੀ ਹੈ।

Posted By: Daily Suraj Bureau

Latest News