ਦਿੱਲੀ ਵਿਧਾਨ ਸਭਾ ਚੋਣਾਂ: ਬੀ ਜੇ ਪੀ ਵੱਲੋਂ ਪਹਿਲੀ ਲਿਸਟ ਜਾਰੀ
- ਰਾਜਨੀਤੀ
- 04 Jan,2025

ਨਵੀ ਦਿੱਲੀ: ਭਾਜਪਾ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਵਿੱਚ 29 ਉਮੀਦਵਾਰਾਂ ਦੇ ਨਾਂ ਸ਼ਾਮਿਲ ਹਨ। ਇਸ ਸੂਚੀ ਵਿੱਚ ਅਰਵਿੰਦ ਕੇਜਰੀਵਾਲ ਅਤੇ ਸੀਐਮ ਆਤਿਸ਼ੀ ਦੇ ਖਿਲਾਫ ਉਮੀਦਵਾਰਾਂ ਦਾ ਵੀ ਐਲਾਨ ਕੀਤਾ ਗਿਆ ਹੈ। ਭਾਜਪਾ ਦੀ ਇਸ ਸੂਚੀ ਵਿੱਚ ਅਰਵਿੰਦ ਕੇਜਰੀਵਾਲ ਖਿਲਾਫ ਪ੍ਰਵੇਸ਼ ਵਰਮਾ ਨੂੰ ਟਿਕਟ ਦਿੱਤੀ ਗਈ ਹੈ। ਜਦੋਂਕਿ ਦਿੱਲੀ ਸੀਐਮ ਆਤਿਸ਼ੀ ਖਿਲਾਫ ਰਮੇਸ਼ ਬਿਧੂੜੀ ਨੂੰ ਟਿਕਟ ਦਿਤੀ ਗਈ ਹੈ।
Posted By:

Leave a Reply