ਦਿੱਲੀ ਵਿਧਾਨ ਸਭਾ ਚੋਣਾਂ ਸੰਬੰਧੀ ਰਾਘਵ ਚੱਢਾ ਨੇ ਕੱਢਿਆ ਰੋਡ ਸ਼ੋਅ

ਦਿੱਲੀ ਵਿਧਾਨ ਸਭਾ ਚੋਣਾਂ ਸੰਬੰਧੀ ਰਾਘਵ ਚੱਢਾ ਨੇ ਕੱਢਿਆ ਰੋਡ ਸ਼ੋਅ

ਨਵੀਂ ਦਿੱਲੀ : 'ਆਪ' ਨੇਤਾ ਰਾਘਵ ਚੱਢਾ ਨੇ ਆਦਰਸ਼ ਨਗਰ ਵਿਧਾਨ ਸਭਾ ਹਲਕੇ ਵਿਚ ਰੋਡ ਸ਼ੋਅ ਕੀਤਾ। ਇਹ ਰੋਡ ਸ਼ੋਅ ਉਨ੍ਹਾਂ ਨੇ ਪਾਰਟੀ ਦੇ ਉਮੀਦਵਾਰ ਦੇ ਹੱਕ ਵਿਚ ਕੱਢਿਆ।