ਅਰਵਿੰਦ ਕੇਜਰੀਵਾਲ ਨੇ ਦਾਖ਼ਲ ਕੀਤੇ ਨਾਮਜ਼ਦਗੀ ਪੱਤਰ

ਨਵੀਂ ਦਿੱਲੀ : ‘ਆਪ’ ਦੇ ਰਾਸ਼ਟਰੀ ਕਨਵੀਨਰ ਅਤੇ ਨਵੀਂ ਦਿੱਲੀ ਵਿਧਾਨ ਸਭਾ ਸੀਟ ਤੋਂ ਉਮੀਦਵਾਰ, ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ।