Daily Suraj

ਪੰਜਾਬੀ

ਦੇਸ਼ ਦੁਨੀਆ ਵਿੱਚ ਵਸਦੀਆਂ ਸੰਗਤਾਂ ਮਾਘੀ ਮੇਲੇ ਤੇ ਹੋਈਆਂ ਨਤਮਸਤਕ ਅਤੇ ਗੁਰੂਘਰ ਦੀਆਂ ਪ੍ਰਾਪਤ ਕੀਤੀਆਂ ਖੁਸ਼ੀਆਂ

14 Jan, 2025 05:30 AM

ਸ਼੍ਰੀ ਮੁਕਤਸਰ ਸਹਿਬ : ਗੁਰੁਦੁਆਰਾ ਟੁੱਟੀ ਗੰਢੀ ਸਹਿਬ ਵਿਖੇ ਅੱਜ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਪਹੁੰਚ ਕੇ ਚਾਲੀ ਮੁਕਤਿਆਂ ਦੀ ਯਾਦ ਨੂੰ ਸਮਰਪਿਤ ਮਾਘੀ ਮੇਲੇ ਤੇ ਨਤਮਸਤਕ ਹੋਈਆਂ, ਇਸ ਤੋਂ ਇਲਾਵਾ ਪੰਜਾਬ ਦੀਆਂ ਉਘੀਆਂ ਸਖਸੀਅਤਾਂ ਸਮੇਤ .ਕੁਲਤਾਰ ਸਿੰਘ ਸੰਧਵਾ , ਪੰਜਾਬ ਵਿਧਾਨ ਸਭਾ ਦੇ ਸਪੀਕਰ, ਪੰਜਾਬ ਦੇ ਮੁੱਖ ਮੰਤਰੀ ਦੇ ਮਾਤਾ ਜੀ, ਹਰਪਾਲ ਕੌਰ, ਅਮਨ ਅਰੋੜਾ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ, ਗੁਰਮੀਤ ਸਿੰਘ ਖੁੱਡੀਆ ਖੇਤੀਬਾੜੀ ਮੰਤਰੀ, ਡਾ.ਬਲਜੀਤ ਕੌਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ,  ਗੁਰਮੀਤ ਸਿੰਘ ਮੀਤ ਹੇਅਰ ਐਮ.ਪੀ. ਸੰਗਰੂਰ, ਜਗਦੀਪ ਸਿੰਘ ਕਾਕਾ ਬਰਾੜ ਐਮ.ਐਲ.ਏ ਸ੍ਰੀ ਮੁਕਤਸਰ ਸਾਹਿਬ, ਦਵਿੰਦਰਜੀਤ ਸਿੰਘ ਲਾਡੀ ਢੋਸ ਹਲਕਾ ਵਿਧਾਇਕ ਧਰਮਕੋਟ, ਗੋਲਡੀ ਕੰਬੋਜ ਐਮ.ਐਲ.ਏ.ਜਲਾਲਾਬਾਦ,ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸ਼ਾਫਰ ਐਮ.ਐਲ.ਏ ਬਲੂਆਣਾ, ਸ.ਫੌਜਾ ਸਿੰਘ ਸਰਾਰੀ ਐਮ.ਐਲ.ਏ ਗੁਰੂਹਰਸਹਾਏ, ਸ. ਰਣਦੀਪ ਸਿੰਘ ਭੁੱਲਰ ਐਮ.ਐਲ.ਏ (ਫਿਰੋਜ਼ਪੁਰ ਸ਼ਹਿਰ), ਸ. ਹਰਮੀਤ ਸਿੰਘ ਪਠਾਣ ਮਜਾਰਾ ਐਮ.ਐਲ.ਏ ਸਨੋਰ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕ ਕੇ ਅਸ਼ੀਰਵਾਦ ਪ੍ਰਾਪਤ ਕੀਤਾ ਅਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ ।

Posted By: Daily Suraj Bureau

Latest News