Daily Suraj

ਪੰਜਾਬੀ

ਸੁਨੀਲ ਜਾਖੜ ਨੇ ਵਿਰੋਧੀ ਧਿਰਾਂ 'ਤੇ ਸਾਧਿਆ ਨਿਸ਼ਾਨਾ

24 Sep, 2021 05:30 AM

ਚੰਡੀਗੜ੍ਹ, 24 ਸਤੰਬਰ - ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਸੁਨੀਲ ਜਾਖੜ ਨੇ ਟਵੀਟ ਕਰਕੇ ਲਿਖਿਆ ਹੈ ਕਿ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਏ ਜਾਣ 'ਤੇ ਵਿਰੋਧੀ ਪਾਰਟੀਆਂ ਨੂੰ ਸੋਚਾਂ ਵਿਚ ਪਾ ਦਿੱਤਾ ਹੈ। ਕਾਂਗਰਸ ਲੀਡਰ ਰਾਹੁਲ ਗਾਂਧੀ ਵਲੋਂ ਚੰਨੀ ਨੂੰ ਮੁੱਖ ਮੰਤਰੀ ਚੁਣੇ ਜਾਣ ਨਾਲ ਵਿਰੋਧੀ ਧਿਰਾਂ ਦੀਆਂ ਧਾਰਨਾਵਾਂ ਨੂੰ ਸੱਟ ਪਹੁੰਚੀ ਹੈ। ਉਨ੍ਹਾਂ ਨੇ ਲਿਖਿਆ ਕਿ ਰਾਜ ਧਰਮ ਦਾ ਹਮੇਸ਼ਾ ਪਾਲਣ ਹੋਣਾ ਚਾਹੀਦਾ ਹੈ ਤੇ ਪੰਜਾਬ ਨੂੰ ਵੰਡ ਪਾਊ ਤਾਕਤਾਂ ਤੋਂ ਬਚਣਾ ਚਾਹੀਦਾ ਹੈ।

Latest News