ਅੰਮ੍ਰਿਤਸਰ 'ਚ 'ਆਪ' ਦਾ ਮੇਅਰ ਬਣਨ 'ਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਦਿੱਤੀ ਵਧਾਈ

ਅੰਮ੍ਰਿਤਸਰ 'ਚ 'ਆਪ' ਦਾ ਮੇਅਰ ਬਣਨ 'ਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਦਿੱਤੀ ਵਧਾਈ

ਅੰਮ੍ਰਿਤਸਰ :ਅੰਮ੍ਰਿਤਸਰ 'ਚ 'ਆਪ' ਦਾ ਮੇਅਰ ਬਣਨ 'ਤੇ ਅਮਨ ਅਰੋੜਾ ਨੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਸ ਪਵਿੱਤਰ ਧਰਤੀ ਲਈ ਸਾਨੂੰ ਸੇਵਾ ਦਾ ਮੌਕਾ ਮਿਲਿਆ ਹੈ। ਦੱਸ ਦਈਏ ਕਿ ਅੰਮ੍ਰਿਤਸਰ ਨਗਰ ਨਿਗਮ ਤੋਂ 'ਆਪ' ਦੇ ਜਤਿੰਦਰ ਪਾਲ ਸਿੰਘ ਮੋਤੀ ਭਾਟੀਆ ਮੇਅਰ ਬਣੇ ਹਨ ਤੇ ਪ੍ਰਿਅੰਕਾ ਸ਼ਰਮਾ ਸੀਨੀਅਰ ਡਿਪਟੀ ਮੇਅਰ ਤੇ ਅਨੀਤਾ ਰਾਣੀ ਡਿਪਟੀ ਮੇਅਰ ਬਣੇ ਹਨ।