8 ਦਸੰਬਰ ਨੂੰ ਕਿਸਾਨ ਕਰਨਗੇ ਦਿੱਲੀ ਕੂਚ, ਪੰਧੇਰ ਨੇ ਕੀਤਾ ਐਲਾਨ, ‘ਕੇਂਦਰ ਕੋਲ ਕੱਲ੍ਹ ਤੱਕ ਦਾ ਸਮਾਂ
- ਪੰਜਾਬ
- 06 Dec,2024

ਪਟਿਆਲਾ : ਸ਼ੰਭੂ ਬਾਰਡਰ 'ਤੇ ਹਰਿਆਣਾ ਪੁਲਿਸ ਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਹੋਏ ਟਕਰਾਅ ਤੋਂ ਬਾਅਦ ਦਿੱਲੀ ਵੱਲ ਮਾਰਚ ਫਿਲਹਾਲ ਰੁਕ ਗਿਆ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹੁਣ 101 ਕਿਸਾਨਾਂ ਦਾ ਜਥਾ 8 ਦਸੰਬਰ ਨੂੰ ਦੁਪਹਿਰ 12 ਵਜੇ ਦਿੱਲੀ ਵੱਲ ਮਾਰਚ ਕਰੇਗਾ।
Posted By:

Leave a Reply