ਲੋਕ ਸਭਾ 'ਚ ਵਿਰੋਧੀ ਧਿਰ ਦੇ ਮੈਂਬਰਾਂ ਦੇ ਹੰਗਾਮੇ ਤੋਂ ਬਾਅਦ ਸਦਨ ਕੱਲ੍ਹ ਤੱਕ ਮੁਲਤਵੀ
ਨਵੀਂ ਦਿੱਲੀ : ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਵਲੋਂ ਵਿਦੇਸ਼ ਮੰਤਰੀ ਦੇ ਬਿਆਨ ਮਗਰੋਂ ਲੋਕ ਸਭਾ ਵਿਚ ਇਤਰਾਜ਼ ਜਤਾਉਂਦੇ ਹੋਏ ਨਾਅਰੇਬਾਜ਼ੀ ਕੀਤੀ ਗਈ ਤੇ ਵਿਰੋਧੀ ਧਿਰ ਦੇ ਮੈਂਬਰਾਂ ਦੇ ਹੰਗਾਮੇ ਤੋਂ ਬਾਅਦ ਸਦਨ 7 ਫਰਵਰੀ ਤੱਕ ਮੁਲਤਵੀ ਕਰ ਦਿੱਤਾ ਗਿਆ।
Posted By: Daily Suraj Bureau