ਪੰਜਾਬ ਬੋਰਡ ਵੱਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀ ਡੇਟਸ਼ੀਟ ਜਾਰੀ, 19 ਫਰਵਰੀ ਤੋਂ ਪ੍ਰੀਖਿਆਵਾਂ
- ਪੰਜਾਬ
- 08 Jan,2025

ਜੀਐੱਸਟ ਸੰਧੂ, ਮੋਹਾਲੀ : ਪੰਜਾਬ ਸਕੂਲ ਸਿੱਖਿਆ ਬੋਰਡ ਦੀ ਅੱਠਵੀਂ, ਦਸਵੀਂ ਅਤੇ ਬਾਰਵੀਂ ਸ਼੍ਰੇਣੀ ਫਰਵਰੀ/ਮਾਰਚ 2025 ਦੀ ਸਾਲਾਨਾ ਪ੍ਰੀਖਿਆ(ਸਮੇਤ ਓਪਨ ਸਕੂਲ) ਮਿਤੀ 19.2.2025 ਤੋਂ ਸ਼ੁਰੂ ਕਰਵਾਈ ਜਾਣੀ ਹੈ। ਅੱਠਵੀਂ ਸ਼੍ਰੇਣੀ ਦੀ ਪ੍ਰੀਖਿਆ ਮਿਤੀ 19.2.2025 ਤੋਂ 7.3.2025 ਤੱਕ ਦਸਵੀਂ ਸ਼੍ਰੇਣੀ ਦੀ ਪ੍ਰੀਖਿਆ ਮਿਤੀ 10.3.2025 ਤੋਂ 4.4.2025 ਤੱਕ ਅਤੇ ਬਾਰ੍ਹਵੀਂ ਸ਼੍ਰੇਣੀ ਦੀ ਪ੍ਰੀਖਿਆ ਮਿਤੀ 19.2.2025 ਤੋਂ 4.4.2025 ਤੱਕ ਬੋਰਡ ਵੱਲੋਂ ਸਥਾਪਤ ਪ੍ਰੀਖਿਆ ਕੇਂਦਰਾਂ ਵਿੱਚ ਕਰਵਾਈ ਜਾਵੇਗੀ।
Posted By:

Leave a Reply