Daily Suraj

ਪੰਜਾਬੀ

ਅਮਰੀਕਾ ਨੇ ਵਿਦੇਸ਼ੀ ਵਿਦਿਆਰਥੀਆਂ ਦੀਆਂ ਕੁੱਝ ਸ਼੍ਰੇਣੀਆਂ ਲਈ ਵੀਜ਼ਾ ਪ੍ਰਕਿਰਿਆ ਤੇਜ਼ ਕਰਨ ਦਾ ਐਲਾਨ ਕੀਤਾ

07 Mar, 2023 05:30 AM

ਵਾਸ਼ਿੰਗਟਨ, 7 ਮਾਰਚਅਮਰੀਕਾ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਦੀਆਂ ਕੁਝ ਸ਼੍ਰੇਣੀਆਂ ਲਈ ਅਰਜ਼ੀਆਂ ਦੀ ਪ੍ਰੀਮੀਅਮ ਪ੍ਰੋਸੈਸਿੰਗ(ਵੀਜ਼ੇ ਤੇਜ਼ੀ ਨਾਲ ਜਾਰੀ ਕਰਨ) ਦਾ ਐਲਾਨ ਕੀਤਾ, ਜਿਸ ਨਾਲ ਵਿਦਿਆਰਥੀਆਂ ਲਈ ਅਮਰੀਕਾ ਵਿੱਚ (ਵਿਗਿਆਨ, ਤਕਨਾਲੋਜੀ, ਇੰਜਨੀਅਰਿੰਗ ਅਤੇ ਗਣਿਤ) ਵਿਸ਼ਿਆਂ ਦਾ ਅਧਿਐਨ ਕਰਨ ਲਈ ਆਉਣ ਵਾਲੇ ਭਾਰਤੀ ਵਿਦਿਆਰਥੀਆਂ ਨੂੰ ਲਾਭ ਮਿਲਣ ਦੀ ਸੰਭਾਵਨਾ ਹੈ।

Posted By: Daily Suraj Bureau

Latest News