Daily Suraj

ਪੰਜਾਬੀ

ਪ੍ਰਧਾਨ ਮੰਤਰੀ ਨੇ ਨਾਗਰਿਕਾਂ ਨੂੰ ‘ਹਰ ਘਰ ਤਿਰੰਗਾ’ ਮੁਹਿੰਮ ਨਾਲ ਜੁੜਨ ਦੀ ਕੀਤੀ ਅਪੀਲ

09 Aug, 2024 05:30 AM

ਨਵੀਂ ਦਿੱਲੀ, 9 ਅਗਸਤ- ‘ਹਰ ਘਰ ਤਿਰੰਗਾ’ ਮੁਹਿੰਮ ਦੇ ਹਿੱਸੇ ਵਜੋਂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਜ਼ਾਦੀ ਦਿਹਾੜੇ ਤੋਂ ਪਹਿਲਾਂ ਆਪਣੇ ਸੋਸ਼ਲ ਮੀਡੀਆ ਹੈਂਡਲ ’ਤੇ ਆਪਣੀ ਪ੍ਰੋਫਾਈਲ ਤਸਵੀਰ ਨੂੰ ਬਦਲ ਕੇ ‘ਤਿਰੰਗਾ’ (ਭਾਰਤੀ ਝੰਡਾ) ਕਰ ਦਿੱਤਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਨਾਗਰਿਕਾਂ ਨੂੰ ‘ਹਰ ਘਰ ਤਿਰੰਗਾ’ ਮੁਹਿੰਮ ਨਾਲ ਜੁੜਨ ਦੀ ਅਪੀਲ ਕੀਤੀ ਹੈ।

Latest News