Daily Suraj

ਪੰਜਾਬੀ

ਪੰਜਾਬ 'ਚ ਅੱਜ ਥਾਂ-ਥਾਂ ਮਨਾਇਆ ਜਾ ਰਿਹਾ ਹੈ 'ਪੈਨਸ਼ਨਰਜ਼ ਦਿਵਸ'

17 Dec, 2018 05:30 AM

ਸੰਗਰੂਰ, 17 ਦਸੰਬਰ ਪੰਜਾਬ 'ਚ ਅੱਜ ਹਰ ਸ਼ਹਿਰ ਅਤੇ ਕਸਬੇ 'ਚ ਪੈਨਸ਼ਨਰਾਂ ਵਲੋਂ 'ਪੈਨਸ਼ਨਰਜ਼ ਦਿਵਸ' ਮਨਾਇਆ ਜਾ ਰਿਹਾ ਹੈ। ਪੰਜਾਬ ਸਟੇਟ ਪੈਨਸ਼ਨਰਜ਼ ਕਨਫੈਡਰੇਸ਼ਨ ਦੇ ਮੁੱਖ ਬੁਲਾਰੇ ਰਾਜ ਕੁਮਾਰ ਅਰੋੜਾ ਨੇ ਦੱਸਿਆ ਕਿ ਅੱਜ ਥਾਂ-ਥਾਂ ਹੋ ਰਹੇ ਇਨ੍ਹਾਂ ਸਮਾਗਮਾਂ ਦੌਰਾਨ ਮੰਗ ਕੀਤੀ ਜਾਵੇਗੀ ਕਿ 2004 ਤੋਂ ਬਾਅਦ ਭਰਤੀ ਕੀਤੇ ਸਾਰੇ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ ਅਤੇ ਪਿਛਲੇ 22 ਮਹੀਨਿਆਂ ਦੇ ਡੀ. ਏ. ਦੀ ਕਿਸ਼ਤ ਦਾ ਬਕਾਇਆ ਜਾਰੀ ਕੀਤਾ ਜਾਵੇ।

Latest News