ਡੇਂਗੂ ਦੀ ਬਿਮਾਰੀ ਤੋਂ ਬਚਣ ਲਈ ਸਾਵਧਾਨੀਆਂ ਵਰਤਣੀਆਂ ਜਰੂਰੀ : ਹੈਲਥ ਇੰਸਪੈਕਟਰ ਕੁਲਬੀਰ ਸਿੰਘ
- ਪੰਜਾਬ
- 13 Dec,2024

ਕਾਦੀਆਂ : ਮੈਡੀਕਲ ਅਫਸਰ ਕਾਦੀਆਂ ਸ਼ੁਭਨੀਤ ਕੁਮਾਰ ਦੀ ਅਗਵਾਈ ’ਚ ਹੈਲਥ ਇੰਸਪੈਕਟਰ ਕੁਲਬੀਰ ਸਿੰਘ ਵੱਲੋਂ ਡੇਂਗੂ ਸਬੰਧੀ ਜਾਗਰੂਕ ਕੀਤਾ ਤੇ ਕਿਹਾ ਕਿ ਡੇਂਗੂ ਤੋਂ ਬਚਣ ਦੇ ਲਈ ਸਾਨੂੰ ਸਾਰਿਆਂ ਨੂੰ ਹੀ ਸਾਵਧਾਨੀਆਂ ਵਰਤਣੀਆਂ ਬਹੁਤ ਹੀ ਜਰੂਰੀ ਹਨ। ਇਸ ਮੌਕੇ ਹੈਲਥ ਇੰਸਪੈਕਟਰ ਕੁਲਬੀਰ ਸਿੰਘ ਨੇ ਵਿਦਿਆਰਥੀਆਂ ਨੂੰ ਜਾਗਰੂਕ ਕਰਦੇ ਹੋਏ ਦੱਸਿਆ ਕਿ ਡੇਂਗੂ ਇੱਕ ਯੋਗ ਬਿਮਾਰੀ ਹੈ, ਜਿਸ ਤੋਂ ਜ਼ਰੂਰੀ ਸਾਵਧਾਨੀਆਂ ਦੀ ਵਰਤੋਂ ਕਰ ਕੇ ਛੁਟਕਾਰਾ ਪਾਇਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਡੇਂਗੂ ਸਾਫ਼ ਖੜ੍ਹੇ ਪਾਣੀ ’ਚ ਪੈਦਾ ਹੁੰਦਾ ਹੈ ਅਤੇ ਇਹ ਏਡੀਜ਼ ਨਾਂ ਦੇ ਮੱਛਰ ਦੇ ਲੜਨ ਨਾਲ ਹੁੰਦਾ ਹੈ, ਜੋ ਕਿ ਸਿਰਫ਼ ਦਿਨ ਸਮੇਂ ਹੀ ਲੜਦਾ ਹੈ। ਤੇਜ਼ ਬੁਖਾਰ, ਸਿਰ ਦਰਦ, ਮਾਸਪੇਸ਼ੀਆਂ ਵਿੱਚ ਦਰਦ, ਚਮੜੀ
Posted By:

Leave a Reply