ਡਾ.ਅੰਬੇਡਕਰ ਦੇ ਬੁੱਤ ਦਾ ਅਪਮਾਨ ਕਰਨ ’ਤੇ ਸਫ਼ਾਈ ਸੇਵਕ ਯੂਨੀਅਨ ਨੇ ਕੱਢਿਆ ਰੋਸ ਮਾਰਚ

ਡਾ.ਅੰਬੇਡਕਰ ਦੇ ਬੁੱਤ ਦਾ ਅਪਮਾਨ ਕਰਨ ’ਤੇ ਸਫ਼ਾਈ ਸੇਵਕ ਯੂਨੀਅਨ ਨੇ ਕੱਢਿਆ ਰੋਸ ਮਾਰਚ

ਜੰਡਿਆਲਾ ਗੁਰੂ : ਭਾਰਤ ਦੇ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਅੰਮ੍ਰਿਤਸਰ ਵਿਖੇ ਲੱਗੇ ਬੁੱਤ ਦੀ ਭੰਨ ਤੋੜ ਦੀ ਕੋਸ਼ਿਸ਼ ਕਰਨ ਦੇ ਵਿਰੋਧ ਵਿਚ ਨਗਰ ਕੌਂਸਲ ਜੰਡਿਆਲਾ ਗੁਰੂ ਦੇ ਸਫ਼ਾਈ ਸੇਵਕਾਂ ਨੇ ਸ਼ਹਿਰ ਵਿਚ ਰੋਸ ਮਾਰਚ ਕੱਢਿਆ ਅਤੇ ਨਾਅਰੇਬਾਜ਼ੀ ਕੀਤੀ।