ਉਪ ਰਾਸ਼ਟਰਪਤੀ ਜਗਦੀਪ ਧਨਖੜ ਬੀਟਿੰਗ ਰਿਟਰੀਟ ਸਮਾਰੋਹ 'ਚ ਸ਼ਾਮਿਲ

ਉਪ ਰਾਸ਼ਟਰਪਤੀ ਜਗਦੀਪ ਧਨਖੜ ਬੀਟਿੰਗ ਰਿਟਰੀਟ ਸਮਾਰੋਹ 'ਚ ਸ਼ਾਮਿਲ

ਨਵੀਂ ਦਿੱਲੀ : ਉਪ ਰਾਸ਼ਟਰਪਤੀ ਜਗਦੀਪ ਧਨਖੜ ਬੀਟਿੰਗ ਰਿਟਰੀਟ ਸਮਾਰੋਹ ਵਿਚ ਸ਼ਾਮਿਲ ਹੋਣ ਲਈ ਵਿਜੇ ਚੌਕ ਪਹੁੰਚੇ। ਵਿਜੇ ਚੌਕ ਵਿਖੇ ਬੀਟਿੰਗ ਰਿਟਰੀਟ ਸਮਾਰੋਹ ਭਾਰਤ ਵਿਚ ਗਣਤੰਤਰ ਦਿਵਸ ਦੇ ਜਸ਼ਨਾਂ ਦੇ ਅੰਤ ਵਿਚ ਹੁੰਦੀ ਹੈ।ਰਾਸ਼ਟਰਪਤੀ ਦ੍ਰੋਪਦੀ ਮੁਰਮੂ ਬੀਟਿੰਗ ਰਿਟਰੀਟ ਸਮਾਰੋਹ ਵਿਚ ਸ਼ਾਮਿਲ ਹੋਣ ਲਈ ਵਿਜੇ ਚੌਕ ਪਹੁੰਚੀ।