ਵੇਰਕਾ ਕੈਟਲ ਫੀਡ ਘਣੀਆਂ ਕੇ ਬਾਂਗਰ ਵੱਲੋਂ ਦੁੱਧ ਦਾ ਲੰਗਰ ਲਗਾਇਆ
- ਪੰਜਾਬ
- 26 Dec,2024

ਫਤਹਿਗੜ੍ਹ ਚੂੜੀਆਂ : ਵੇਰਕਾ ਕੈਟਲ ਫੀਡ ਪਲਾਂਟ ਘਣੀਏ ਕੇ ਬਾਂਗਰ ਵੱਲੋਂ ਸ਼ਹੀਦੀ ਪੰਦੜਵਾੜੇ ਨੂੰ ਸਮਰਪਿਤ ਦੁੱਧ ਦਾ ਲੰਗਰ ਲਗਾਇਆ ਗਿਆ। ਮਾਤਾ ਗੁਜਰ ਕੌਰ ਜੀ, ਸਾਹਿਬਜ਼ਾਦਾ ਬਾਬਾ ਜੋਰਾਵਰ ਸਿੰਘ, ਸਾਹਿਬਜ਼ਾਦਾ ਬਾਬਾ ਫਤਿਹ ਸਿੰਘ ਜੀ ਦੀ ਸ਼ਹਾਦਤ ਅਤੇ ਬਾਬਾ ਮੋਤੀ ਰਾਮ ਮਹਿਰਾ ਜੀ ਤੇ ਉਹਨਾਂ ਦੇ ਪਰਿਵਾਰ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਸਮੂਹ ਸਟਾਫ਼ ਵੱਲੋਂ ਇਹ ਉਪਰਾਲਾ ਕੀਤਾ ਗਿਆ। ਇਸ ਮੌਕੇ ’ਤੇ ਪ੍ਰਧਾਨ ਦਵਿੰਦਰ ਸਿੰਘ, ਪ੍ਰਧਾਨ ਜਗਜੀਤ ਸਿੰਘ, ਗੁਰਪਾਲ ਸਿੰਘ, ਹਰਚਰਨ ਕਲਸੀ, ਨਵਤੇਜ ਸਿੰਘ, ਮਲਕੀਤ ਸਿੰਘ, ਹਰਮਨਜੀਤ ਸਿੰਘ, ਹਰਮਨਪ੍ਰੀਤ ਸਿੰਘ, ਜਸਵਿੰਦਰ ਸਿੰਘ, ਰਜਿੰਦਰ ਸਿੰਘ, ਗੁਰਜੀਤ ਸਿੰਘ, ਬਲਜੀਤ ਸਿੰਘ, ਜਸਦੇਵ ਸਿੰਘ, ਕਸਤੂਰੀ ਲਾਲ, ਸੁਰਿੰਦਰਪਾਲ ਸਿੰਘ ਸੋਨੂ, ਰਜਿੰਦਰ ਸਿੰਘ, ਗੁਰਪ੍ਰੀਤ ਸਿੰਘ, ਅੰਮ੍ਰਿਤਪਾਲ ਸਿੰਘ, ਗੁਰਪਿੰਦਰ ਸਿੰਘ, ਪ੍ਰਿਤਪਾਲ ਸਿੰਘ, ਸੁਖਜਿੰਦਰ ਸਿੰਘ, ਤਰਜਿੰਦਰ ਸਿੰਘ, ਅਮਨ, ਅੰਮ੍ਰਿਤਪਾਲ ਸਿੰਘ, ਗੁਰਪਿੰਦਰ ਸਿੰਘ, ਗੁਰਵਿੰਦਰ ਸਿੰਘ, ਰਾਹੁਲ ਕੁਮਰ, ਹਰਮਨਪ੍ਰੀਤ ਸਿੰਘ, ਜਗਮੋਹਨ ਸਿੰਘ, ਮਨਦੀਪ ਸਿੰਘ, ਗੁਰਦੀਪ ਸਿੰਘ, ਭੁਪਿੰਦਰ ਸਿੰਘ, ਲਵਪ੍ਰੀਤ ਸਿੰਘ, ਪ੍ਰਿੰਸ ਬੇਦੀ ਆਦਿ ਹਾਜ਼ਰ ਸਨ।
Posted By:

Leave a Reply