ਦੂਜਾ ਟੀ-20 : ਭਾਰਤ ਨੇ ਜਿੱਤਿਆ ਟਾਸ, ਪਹਿਲਾਂ ਗੇਂਦਬਾਜ਼ੀ ਦਾ ਲਿਆ ਫੈਸਲਾ
- ਖੇਡਾਂ
- 25 Jan,2025

ਚੇਨਈ : ਅੱਜ ਭਾਰਤ ਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਹੈ। ਭਾਰਤ ਨੇ 5 ਮੈਚਾਂ ਦੀ ਲੜੀ ਵਿਚ 1-0 ਨਾਲ ਬੜ੍ਹਤ ਬਣਾਈ ਹੋਈ ਹੈ। ਭਾਰਤ ਨੇ ਟਾਸ ਜਿੱਤ ਲਿਆ ਹੈ ਤੇ ਪਹਿਲਾਂ ਗੇਂਦਬਾਜ਼ੀ ਦਾ ਫੈਸਲਾ ਲਿਆ ਹੈ।
Posted By:

Leave a Reply