Daily Suraj

ਪੰਜਾਬੀ

ਤੇਜ਼ ਰਫ਼ਤਾਰ ਵੀਡੀਓ ਕੋਚ ਬੱਸ ਨੇ ਦਰੜਿਆ ਮੋਟਰ ਸਾਇਕਲ ਸਵਾਰ ਕਿਸਾਨ

09 Mar, 2021 05:30 AM

ਮੰਡੀ ਕਿੱਲਿਆਂਵਾਲੀ, 9 ਮਾਰਚ -ਮੰਡੀ ਕਿੱਲਿਆਂਵਾਲੀ-ਅਬੋਹਰ ਨੈਸ਼ਨਲ ਹਾਈਵੇ ’ਤੇ ਪਿੰਡ ਲੁਹਾਰਾ ਦੇ ਚੌਰਸਤੇ ’ਤੇ ਤੇਜ਼ ਰਫ਼ਤਾਰ ਵੀਡੀਓ ਕੋਚ ਬੱਸ ਵੱਲੋਂ ਦਰੜੇ ਜਾਣ ਕਰਕੇ ਮੋਟਰ ਸਾਇਕਲ ਸਵਾਰ 45 ਸਾਲਾ ਕਿਸਾਨ ਦੀ ਮੌਤ ਹੋ ਗਈ। ਘਟਨਾ ਬੀਤੀ ਰਾਤ ਸਾਢੇ 9 ਵਜੇ ਵਾਪਰੀ। ਹਾਦਸੇ ਦਾ ਸ਼ਿਕਾਰ ਕਿਸਾਨ ਸੁਰਿੰਦਰ ਸਿੰਘ ਬਰਾੜ ਖੇਤੋਂ ਪਾਣੀ ਵਗੈਰਾ ਲਗਾ ਕੇ ਪਰਤ ਰਿਹਾ ਸੀ।

Posted By: Daily Suraj Bureau

Latest News