ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਲੋਕ ਸਭਾ ਸਪੀਕਰ ਓਮ ਬਿਰਲਾ ਨਾਲ ਮੁਲਾਕਾਤ
- ਰਾਸ਼ਟਰੀ
- 01 Feb,2025

ਨਵੀਂ ਦਿੱਲੀ : ਬਜਟ ਪੇਸ਼ ਕਰਨ ਤੋਂ ਬਾਅਦ, ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸੰਸਦ ਭਵਨ ਵਿਚ ਲੋਕ ਸਭਾ ਸਪੀਕਰ ਓਮ ਬਿਰਲਾ ਨਾਲ ਮੁਲਾਕਾਤ ਕੀਤੀ। ਲੋਕ ਸਭਾ ਸਪੀਕਰ ਨੇ ਉਨ੍ਹਾਂ ਨੂੰ ਲਗਾਤਾਰ ਅੱਠਵੀਂ ਵਾਰ ਬਜਟ ਪੇਸ਼ ਕਰਨ ਲਈ ਵਧਾਈ ਦਿੱਤੀ ਅਤੇ ਸ਼ੁਭਕਾਮਨਾਵਾਂ ਦਿੱਤੀਆਂ।
Posted By:

Leave a Reply