ਮਹਾਰਾਸ਼ਟਰ ‘ਚ ਭਾਜਪਾ ਨੇ ਬਣਾਈ ਸਰਕਾਰ , ਦੇਖਦੇ ਰਹਿ ਗਏ ਕਾਂਗਰਸੀ ਤੇ ਠਾਕਰੇ !
ਮੁੰਬਈ : ਮਹਾਰਾਸ਼ਟਰ ਵਿੱਚ ਮੁੱਖ ਮੰਤਰੀ ਦੀ ਕੁਰਸੀ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਸਿਆਸੀ ਵਿਵਾਦ ਚੱਲ ਰਿਹਾ ਸੀ।ਓਥੇ ਦੀ ਸਿਆਸਤ ’ਚ ਅੱਜ ਉਸ ਵੇਲੇ ਇੱਕ ਵੱਡਾ ਫੇਰਬਦਲ ਵੇਖਣ ਨੂੰ ਮਿਲਿਆ, ਜਦੋਂ ਭਾਰਤੀ ਜਨਤਾ ਪਾਰਟੀ ਦੇ ਆਗੂ ਤੇ ਸਾਬਕਾ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਸਵੇਰੇ 8:00 ਵਜੇ ਮੁੱਖ ਮੰਤਰੀ ਦੇ ਅਹੁਦੇ ਲਈ ਸਹੁੰ ਚੁੱਕ ਲਈ ਹੈ।
Posted By: Daily Suraj Bureau