ਮਹਿਲਾ ਕ੍ਰਿਕਟ ਮੈਚ : ਭਾਰਤ ਨੇ ਵੈਸਟਇੰਡੀਜ਼ ਨੂੰ ਦਿੱਤਾ 359 ਦੌੜਾਂ ਦਾ ਟੀਚਾ
- ਖੇਡਾਂ
- 24 Dec,2024

ਵਡੋਦਰਾ (ਗੁਜਰਾਤ) - ਮਹਿਲਾ ਕ੍ਰਿਕਟ ਮੈਚ ਵਿਚ ਭਾਰਤ ਨੇ ਵੈਸਟਇੰਡੀਜ਼ ਨੂੰ ਭਾਰਤ 267/3 ਇੰਨੀਆਂ ਦੌੜਾਂ ਦਾ ਟੀਚਾ ਦਿੱਤਾ ਹੈ। ਦੱਸ ਦਈਏ ਕਿ ਭਾਰਤੀ ਟੀਮ ਨੇ ਟਾਸ ਜਿੱਤੀ ਸੀ ਤੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਇਹ ਦੂਜਾ ਇਕ ਦਿਨਾ ਮੈਚ ਹੈ ਤੇ ਭਾਰਤ ਲੜੀ ਵਿਚ 1-0 ਨਾਲ ਅੱਗੇ ਹੈ। ਭਾਰਤ ਨੇ ਵੈਸਟਇੰਡੀਜ਼ ਨੂੰ 359 ਦੌੜਾਂ ਦਾ ਟੀਚਾ ਦਿੱਤਾ ਹੈ, ਉਸ ਨੇ 50 ਓਵਰਾਂ ਵਿਚ 5 ਵਿਕਟਾਂ ਗੁਆ ਕੇ 358 ਦੌੜਾਂ ਬਣਾਈਆਂ ਹਨ।
Posted By:

Leave a Reply