Daily Suraj

ਪੰਜਾਬੀ

ਆਖਿਰ ਵਿਧਾਨ ਸਭਾ ਦੀ ਕਾਰਵਾਈ 'ਚ ਸ਼ਾਮਲ ਹੋਏ ਨਵਜੋਤ ਸਿੱਧੂ, ਪਿਛਲੀ ਕਤਾਰ 'ਚ ਬੈਠੇ

19 Oct, 2020 05:30 AM

ਪਿਛਲੇ ਲੰਬੇ ਸਮੇਂ ਤੋਂ ਵਿਧਾਨ ਸਭਾ ਦੀ ਕਾਰਵਾਈ 'ਚੋਂ ਨਾਦਾਰਦ ਚੱਲ ਰਹੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਆਖਿਰ ਵਿਸ਼ੇਸ਼ ਸੈਸ਼ਨ ਦੌਰਾਨ ਵਿਧਾਨ ਸਭਾ 'ਚ ਹਾਜ਼ਰੀ ਭਰ ਹੀ ਦਿੱਤੀ ਹੈ। ਨਵਜੋਤ ਸਿੱਧੂ ਅੱਜ ਦੀ ਕਾਰਵਾਈ ਦੌਰਾਨ ਮੰਤਰੀਆਂ ਦੀ ਕਤਾਰ ਵਿਚ ਨਹੀਂ ਬੈਠ ਸਕੇ ਸਗੋਂ ਉਨ੍ਹਾਂ ਨੂੰ ਵਿਧਾਇਕਾਂ ਦੀ ਪਿਛਲੀ ਕਤਾਰ ਵਿਚ ਹੀ ਬੈਠਣਾ ਪਿਆ।

Latest News