ਆਈ.ਸੀ.ਸੀ. ਚੈਂਪੀਅਨਜ਼ ਟਰਾਫ਼ੀ: ਪਾਕਿਸਤਾਨ ਨੇ ਟਾੱਸ ਜਿੱਤ ਕੀਤਾ ਗੇਂਦਬਾਜ਼ੀ ਦਾ ਫ਼ੈਸਲਾ

ਆਈ.ਸੀ.ਸੀ. ਚੈਂਪੀਅਨਜ਼ ਟਰਾਫ਼ੀ: ਪਾਕਿਸਤਾਨ ਨੇ ਟਾੱਸ ਜਿੱਤ ਕੀਤਾ ਗੇਂਦਬਾਜ਼ੀ ਦਾ ਫ਼ੈਸਲਾ

ਇਸਲਾਮਾਬਾਦ : ਆਈ.ਸੀ.ਸੀ. ਚੈਂਪੀਅਨਜ਼ ਟਰਾਫ਼ੀ ਦਾ ਪਹਿਲਾ ਮੈਚ ਪਾਕਿਸਤਾਨ ਅਤੇ ਨਿਊਜ਼ੀਲੈਂਡ ਵਿਚਾਲੇ ਕਰਾਚੀ ਦੇ ਨੈਸ਼ਨਲ ਸਟੇਡੀਅਮ ਵਿਚ ਸ਼ੁਰੂ ਹੋ ਗਿਆ ਹੈ। 

ਪਾਕਿਸਤਾਨ ਦੇ ਕਪਤਾਨ ਮੁਹੰਮਦ ਰਿਜ਼ਵਾਨ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ।