ਦਿੱਲੀ ਵਿਧਾਨ ਸਭਾ ਦੀ ਕਾਰਵਾਈ ਹੋਈ ਸ਼ੁਰੂ

ਦਿੱਲੀ ਵਿਧਾਨ ਸਭਾ ਦੀ ਕਾਰਵਾਈ ਹੋਈ ਸ਼ੁਰੂ

ਨਵੀਂ ਦਿੱਲੀ : ਦਿੱਲੀ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੋ ਚੁੱਕੀ ਹੈ। ਇਸ ਦੌਰਾਨ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਵਲੋਂ ਆਪਣੀ ਸਰਕਾਰ ਦਾ ਪਹਿਲਾ ਬਜਟ ਪੇਸ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਬੋਲਦੇ ਹੋਏ ਕਿਹਾ ਕਿ ਅੱਜ ਦਾ ਦਿਨ ਇਤਿਹਾਸਕ ਹੈ। ਅਸੀਂ ਦਿੱਲੀ ਲਈ 1 ਲੱਖ ਕਰੋੜ ਰੁਪਏ ਦਾ ਬਜਟ ਪੇਸ਼ ਕਰ ਰਹੇ ਹਾਂ ਜੋ ਕਿ ਇਤਿਹਾਸਕ ਹੈ ਤੇ ਇਹ ਬਜਟ ਦਿੱਲੀ ਨੂੰ ਹੋਰ ਅੱਗੇ ਲਿਜਾਏਗਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਦਿੱਲੀ ਦੀ ਆਰਥਿਕਤਾ ਨੂੰ ਖੋਖਲਾ ਕਰਕੇ ਰੱਖ ਦਿੱਤਾ ਹੈ।

#DelhiAssembly #AAPGovernment #PoliticalNews #DelhiPolitics #LegislativeSession #PublicIssues #Opposition #GovernmentDebate #CurrentAffairs #IndiaNews