Daily Suraj

ਪੰਜਾਬੀ

ਅਟਾਰੀ ਸਰਹੱਦ ਨੇੜਲੇ ਪਿੰਡ ‘ਚੋਂ ਮਿਲਿਆ ਇੱਕ ਹੋਰ ਡਰੋਨ, ਇਲਾਕੇ ‘ਚ ਦਹਿਸ਼ਤ

27 Sep, 2019 05:30 AM

ਸ੍ਰੀ ਅੰਮ੍ਰਿਤਸਰ ਸਾਹਿਬ: ਅੰਮ੍ਰਿਤਸਰ ਜ਼ਿਲ੍ਹੇ ‘ਚ ਅਟਾਰੀ ਸਰਹੱਦ ਨੇੜਲੇ ਪਿੰਡ ਮਾਹਵਾ ਕੋਲ ਇੱਕ ਹੋਰ ਡਰੋਨ ਮਿਲਣ ਦੀ ਸੂਚਨਾ ਮਿਲਿਆ ਹੈ। ਜਿਸ ਤੋਂ ਬਾਅਦ ਪੂਰੇ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਮਿਲੀ ਜਾਣਕਾਰੀ ਮੁਤਾਬਕ ਇਸ ਡਰੋਨ ਨੂੰ ਲੁਕਾ ਕੇ ਰੱਖਿਆ ਗਿਆ ਸੀ। ਫਿਲਹਾਲ ਪੁਲਿਸ ਵਲੋਂ ਮੌਕੇ ‘ਤੇ ਪੁੱਜ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸ ਦਈਏ ਕਿ ਕੁਝ ਦਿਨ ਪਹਿਲਾਂ ਹੀ ਪਾਕਿਸਤਾਨ ਵਲੋਂ ਭਾਰਤ ‘ਚ ਡਰੋਨ ਰਾਹੀਂ ਹਥਿਆਰਾਂ ਦੀ ਖੇਪ ਭਾਰਤ ‘ਚ ਪਹੁੰਚਾਈ ਗਈ ਸੀ।

Latest News