ਕੈਪਟਨ ਅਮਰਿੰਦਰ ਸਿੰਘ ਖਿਲਾਫ਼ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦਾ ਬਿਆਨ
- ਪੰਜਾਬ
- (Asia/Kolkata)
ਚੰਡੀਗੜ੍ਹ : ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕੈਪਟਨ ਅਮਰਿੰਦਰ ਸਿੰਘ 'ਤੇ ਮਜੀਠੀਆ ਦੇ ਹੱਕ 'ਚ ਪੋਸਟ ਪਾਉਣ ’ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਦੁਨੀਆਂ ਨੂੰ ਪਤਾ ਸੀ ਕਿ ਕੈਪਟਨ ਮਜੀਠੀਆ ਨੂੰ ਕਿੰਨਾ ਪਿਆਰ ਕਰਦਾ ਹੈ। ਕੈਪਟਨ ਨੇ ਆਪਣੀ ਸਰਕਾਰ ਵੇਲੇ ਮਜੀਠੀਆ ਨੂੰ ਬਚਾਉਣ ਲਈ ਕਿਸੇ ਤਰ੍ਹਾਂ ਦੀ ਕੋਈ ਕਾਰਵਾਈ ਨਹੀਂ ਕੀਤੀ। ਉਦੋਂ ਕੈਪਟਨ ਦੀ ਸਰਕਾਰ,ਚਾਚਾ-ਭਤੀਜੇ ਦੀ ਸਰਕਾਰ ਸੀ। ਕੈਪਟਨ ਨੇ ਆਪਣੇ ਭਤੀਜੇ ਨੂੰ ਬਚਾਇਆ ਹੈ।
#KuldeepSinghDhaliwal #CaptainAmarinderSingh #PunjabPolitics #PoliticalAttack #PunjabNews
Leave a Reply