Daily Suraj

ਪੰਜਾਬੀ

ਸੁਖਬੀਰ ਬਾਦਲ ਵਲੋਂ ਵਿਧਾਨ ਸਭਾ ਚੋਣਾਂ ਲਈ 4 ਹੋਰ ਉਮੀਦਵਾਰਾਂ ਦਾ ਕੀਤਾ ਗਿਆ ਐਲਾਨ

19 Oct, 2021 05:30 AM

ਚੰਡੀਗੜ੍ਹ, 19 ਅਕਤੂਬਰ - ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵਲੋਂ ਸੁਨਾਮ ਤੋਂ ਬਲਦੇਵ ਸਿੰਘ ਮਾਨ, ਲਹਿਰਾ ਤੋਂ ਭਾਈ ਗੋਬਿੰਦ ਸਿੰਘ ਲੌਂਗੋਵਾਲ, ਪਟਿਆਲਾ ਤੋਂ ਹਰਪਾਲ ਜੁਨੇਜਾ ਤੇ ਬੱਲੂਆਣਾ ਤੋਂ ਹਰਦੇਵ ਸਿੰਘ ਮੇਘ (ਗੋਬਿੰਦਗੜ੍ਹ) ਨੂੰ ਵਿਧਾਨ ਸਭਾ ਚੋਣਾਂ 2022 ਲਈ ਪਾਰਟੀ ਵਲੋਂ ਉਮੀਦਵਾਰ ਐਲਾਨਿਆ ਗਿਆ ਹੈ। ਪਾਰਟੀ ਨੇ ਹੁਣ ਤੱਕ 74 ਉਮੀਦਵਾਰ ਐਲਾਨ ਦਿੱਤੇ ਹਨ।

Posted By: Daily Suraj Bureau

Latest News