ਰਾਜਾ ਵੜਿੰਗ ਤੇ ਪ੍ਰਤਾਪ ਸਿੰਘ ਬਾਜਵਾ ਨੇ ਕੀਤੀ ਭੁਪੇਸ਼ ਬਘੇਲ ਨਾਲ ਮੁਲਾਕਾਤ

 ਰਾਜਾ ਵੜਿੰਗ ਤੇ ਪ੍ਰਤਾਪ ਸਿੰਘ ਬਾਜਵਾ ਨੇ ਕੀਤੀ ਭੁਪੇਸ਼ ਬਘੇਲ ਨਾਲ ਮੁਲਾਕਾਤ

ਨਵੀਂ ਦਿੱਲੀ :ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਪ੍ਰਤਾਪ ਸਿੰਘ ਬਾਜਵਾ ਨੇ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਭੁਪੇਸ਼ ਬਘੇਲ ਨਾਲ ਮੁਲਾਕਾਤ ਕੀਤੀ।