ਭਾਈ ਅਜੀਤ ਸਿੰਘ ਦੀ ਕੀਤੀ ਆਰਥਿਕ ਸਹਾਇਤਾ
- ਪੰਜਾਬ
- 25 Jan,2025

ਸੁਲਤਾਨਪੁਰ ਲੋਧੀ : ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸੇਵਾ ਨਿਭਾ ਰਹੇ ਭਾਈ ਅਜੀਤ ਸਿੰਘ ਧੂਫੀਆ ਸਿੰਘ ਦੇ ਘਰ ਅੱਗ ਲੱਗਣ ਨਾਲ ਹੋਏ ਨੁਕਸਾਨ ਤੇ ਉਨ੍ਹਾਂ ਦੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਅਖੰਡ ਪਾਠੀ ਸਿੰਘਾਂ ਵੱਲੋਂ 11 ਹਜ਼ਾਰ ਰੁਪਏ ਮਾਇਕ ਸਹਾਇਤਾ ਕੀਤੀ । ਇਸ ਮੌਕੇ ਜਥੇਦਾਰ ਬਲਦੇਵ ਸਿੰਘ ਕਲਿਆਣ ਜੂਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਗੁਰਬਖਸ਼ ਸਿੰਘ ਬੱਚੀਵਿੰਡ ਮੈਨੇਜਰ ਗੁਰਦੁਆਰਾ ਸ੍ਰੀ ਬੇਰ ਸਾਹਿਬ, ਦਿਲਬਾਗ ਸਿੰਘ ਇੰਚਾਰਜ ਅਖੰਡ ਪਾਠਾਂ, ਭੁਪਿੰਦਰ ਸਿੰਘ ਰਿਕਾਰਡ ਕੀਪਰ, ਜਰਨੈਲ ਸਿੰਘ ਅਕਾਊਂਟੈਂਟ, ਸਲਵੰਤ ਸਿੰਘ ਸਹਾਇਕ ਸਟੋਰ ਕੀਪਰ, ਸੁਖਜਿੰਦਰ ਸਿੰਘ ਭਗਤਪੁਰ ਪ੍ਰੈੱਸ ਸਕੱਤਰ, ਭਾਈ ਸੁਖਵਿੰਦਰ ਸਿੰਘ ਸਹਾਇਕ ਇੰਚਾਰਜ, ਸੁਖਵਿੰਦਰ ਸਿੰਘ ਖਜ਼ਾਨਚੀ, ਜਸਵਿੰਦਰ ਸਿੰਘ ਸਹਾਇਕ ਖਜਾਨਚੀ, ਅੰਮ੍ਰਿਤਪਾਲ ਸਿੰਘ, ਭਾਈ ਨਿਸ਼ਾਨ ਸਿੰਘ ਅਖੰਡ ਪਾਠੀ, ਬੀਬੀ ਸੁਰਿੰਦਰ ਕੌਰ ਕਲਰਕ, ਬੀਬੀ ਬਲਜੀਤ ਕੌਰ ਕਮਾਲਪੁਰ, ਬੀਬੀ ਗੀਤਾ ਆਦਿ ਹਾਜ਼ਰ ਸਨ ।
Posted By:

Leave a Reply