Daily Suraj

ਪੰਜਾਬੀ

ਸੀ.ਬੀ.ਐਸ.ਈ. ਦੇ ਮੁੱਖ ਵਿਸ਼ਿਆਂ 'ਚੋਂ ਪੰਜਾਬੀ ਵਿਸ਼ੇ ਨੂੰ ਬਾਹਰ ਕੱਢਣ 'ਤੇ ਦਲਜੀਤ ਸਿੰਘ ਚੀਮਾ ਦਾ ਕੇਂਦਰ ਸਰਕਾਰ 'ਤੇ ਤਨਜ਼

22 Oct, 2021 05:30 AM

ਚੰਡੀਗੜ੍ਹ, 22 ਅਕਤੂਬਰ - ਸੀ.ਬੀ.ਐਸ.ਈ. ਦੇ ਮੁੱਖ ਵਿਸ਼ਿਆਂ 'ਚੋਂ ਪੰਜਾਬੀ ਵਿਸ਼ੇ ਨੂੰ ਬਾਹਰ ਕੱਢਣ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਭਾਰਤ ਸਰਕਾਰ 'ਤੇ ਤਨਜ਼ ਕੱਸਿਆ ਅਤੇ ਕਿਹਾ ਕਿ ਇਹ ਉਨ੍ਹਾਂ ਦੀ ਮਾਨਸਿਕਤਾ ਅਤੇ ਮਹੱਤਤਾ ਨੂੰ ਦਰਸਾਉਂਦਾ ਹੈ ਜੋ ਉਹ ਵੱਖ -ਵੱਖ ਰਾਜਾਂ ਦੀਆਂ ਖੇਤਰੀ ਭਾਸ਼ਾਵਾਂ ਨੂੰ ਉਹ ਦਿੰਦੇ ਹਨ |

Latest News