ਅੱਜ ਕਿਸਾਨਾਂ ਨਾਲ ਮੀਟਿੰਗ ਕਰਨਗੇ ਖੇਤੀਬਾੜੀ ਮੰਤਰੀ
- ਪੰਜਾਬ
- 19 Dec,2024

ਚੰਡੀਗੜ੍ਹ - ਪੰਜਾਬ ਦੇ ਕਿਸਾਨ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦੀ ਮੰਗ ਨੂੰ ਲੈ ਕੇ ਅੰਦੋਲਨ ਕਰ ਰਹੇ ਹਨ। ਇਸੇ ਦੌਰਾਨ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੀ ਗਈ ਖੇਤੀ ਮਾਰਕੀਟਿੰਗ ਨੀਤੀ ਦੇ ਡਰਾਫਟ ’ਤੇ ਸਰਕਾਰ ਅੱਜ ਕਿਸਾਨਾਂ ਅਤੇ ਹੋਰ ਖੇਤੀ ਮਾਹਿਰਾਂ ਨਾਲ ਮੀਟਿੰਗ ਕਰੇਗੀ।
Posted By:

Leave a Reply