Daily Suraj

ਪੰਜਾਬੀ

ਪਾਕਿਸਤਾਨ ਦੇ ਹਵਾਈ ਰੱਖਿਆ ਯੂਨਿਟਾਂ ਨੂੰ ਗੰਭੀਰ ਨੁਕਸਾਨ ਪਹੁੰਚਾਇਆ ਗਿਆ : ਸੂਤਰ

08 May, 2025 10:45 PM

ਨਵੀਂ ਦਿੱਲੀ : ਪਾਕਿਸਤਾਨ ਦੇ ਹਵਾਈ ਰੱਖਿਆ ਯੂਨਿਟਾਂ ਨੂੰ ਗੰਭੀਰ ਨੁਕਸਾਨ ਪਹੁੰਚਾਇਆ ਗਿਆ। ਸੂਤਰਾਂ ਦੇ ਹਵਾਲੇ ਤੋਂ ਖਬਰ ਹੈ। ਆਪਰੇਸ਼ਨ ਸਿੰਦੂਰ ਦੌਰਾਨ 100 ਤੋਂ ਵੱਧ ਅੱਤਵਾਦੀ ਮਾਰੇ ਗਏ ਹਨ।  

#PakistanAirDefense #OperationSindoor #AirStrikeDamage #IndianArmy #DefenseNews #StrategicStrike #MilitaryOperation #IndiaPakistan #BreakingNews #NationalSecurity

Posted By: Daily Suraj Bureau

Latest News