Daily Suraj

ਪੰਜਾਬੀ

ਉਧਮਪੁਰ ਦੇ ਪਟਨੀਟੌਪ ਖੇਤਰ ਵਿਚ ਹੈਲੀਕਾਪਟਰ ਹੋਇਆ ਹਾਦਸਾਗ੍ਰਸਤ

21 Sep, 2021 05:30 AM

ਸ੍ਰੀਨਗਰ, 21 ਸਤੰਬਰ - ਜੰਮੂ -ਕਸ਼ਮੀਰ ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਨੂੰ ਸਥਾਨਕ ਲੋਕਾਂ ਨੇ ਉਧਮਪੁਰ ਦੇ ਪਟਨੀਟੌਪ ਖੇਤਰ ਦੇ ਕੋਲ ਇਕ ਹੈਲੀਕਾਪਟਰ ਦੇ ਹਾਦਸਾਗ੍ਰਸਤ ਹੋਣ ਦੀ ਖ਼ਬਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਟੀਮ ਨੂੰ ਖੇਤਰ ਵਿਚ ਪਹੁੰਚਾਇਆ ਹੈ ਅਤੇ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ |

Posted By: Daily Suraj Bureau

Latest News