ਗੜ੍ਹਦੀਵਾਲਾ : ਰਾਸ਼ਟਰੀ ਅਵਿਸ਼ਕਾਰ ਅਭਿਆਨ 2024-25 ਅਧੀਨ ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ ਵਿੱਚ ਸਰਕਾਰੀ ਮਿਡਲ ਸਕੂਲ ਥੇਂਦਾ ਚਿੱਪੜਾ ਦੀ ਛੇਵੀਂ ਜਮਾਤ ਦੀ ਵਿਦਿਆਰਥਣ ਜਸਪ੍ਰੀਤ ਕੌਰ ਨੇ ਪਹਿਲੀ ਪੁਜੀਸ਼ਨ ਹਾਸਲ ਕਰ ਕੇ ਸਕੂਲ ਅਤੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ। ਇਸ ਮੌਕੇ ਮੁੱਖ ਅਧਿਆਪਕ ਵੱਲੋਂ ਬੱਚੀ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।
Leave a Reply