ਸੁਖਬੀਰ ਸਿੰਘ ’ਤੇ ਹਮਲਾ ਕਰਨ ਵਾਲੇ ਖਾੜਕੂ ਚੌੜਾ ਦੀ ਪੇਸ਼ੀ ਅੱਜ

ਸੁਖਬੀਰ ਸਿੰਘ ’ਤੇ ਹਮਲਾ ਕਰਨ ਵਾਲੇ ਖਾੜਕੂ ਚੌੜਾ ਦੀ ਪੇਸ਼ੀ ਅੱਜ

ਅੰਮ੍ਰਿਤਸਰ : ਸੁਖਬੀਰ ਸਿੰਘ ਬਾਦਲ ’ਤੇ ਗੋਲੀ ਚਲਾ ਕੇ ਜਾਨ ਲੇਵਾ ਹਮਲਾ ਕਰਨ ਦੇ ਮਾਮਲੇ ’ਚ ਗ੍ਰਿਫ਼ਤਾਰ ਕੀਤੇ ਸਾਬਕਾ ਖਾੜਕੂ ਨਰਾਇਣ ਸਿੰਘ ਚੌੜਾ ਨੂੰ ਅੱਜ ਇੱਥੇ ਅਦਾਲਤ ਚ’ ਪੇਸ਼ ਕੀਤਾ ਜਾ ਰਿਹਾ ਹੈ, ਜਿਸ ਪਾਸੋਂ ਪੁਲਿਸ ਰਿਮਾਂਡ ਲੈ ਕੇ ਪੁੱਛਗਿੱਛ ਕਰੇਗੀ।