Daily Suraj

ਪੰਜਾਬੀ

ਬੈਠਕ ਲਈ ਕੇਜਰੀਵਾਲ ਦੀ ਰਿਹਾਇਸ਼ 'ਤੇ ਪਹੁੰਚੇ 'ਆਪ' ਵਿਧਾਇਕ

12 Feb, 2020 05:30 AM

ਨਵੀਂ ਦਿੱਲੀ, 12 ਫਰਵਰੀ- ਆਮ ਆਦਮੀ ਪਾਰਟੀ ਦੇ ਨਵੇਂ ਚੁਣੇ ਗਏ ਵਿਧਾਇਕ ਪਾਰਟੀ ਮੁਖੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ 'ਤੇ ਬੈਠਕ ਲਈ ਪਹੁੰਚ ਚੁੱਕੇ ਹਨ। ਅਰਵਿੰਦ ਕੇਜਰੀਵਾਲ ਵੀ ਦਿੱਲੀ ਦੇ ਉਪ ਰਾਜਪਾਲ ਅਨਿਲ ਬੈਜਲ ਨਾਲ ਮੁਲਾਕਾਤ ਕਰਨ ਤੋਂ ਬਾਅਦ ਆਪਣੀ ਰਿਹਾਇਸ਼ 'ਤੇ ਪਹੁੰਚ ਚੁੱਕੇ ਹਨ। ਇਸ ਬੈਠਕ 'ਚ ਵਿਧਾਇਕ ਦਲ ਦਾ ਨੇਤਾ ਚੁਣਿਆ ਜਾਵੇਗਾ ਅਤੇ ਅੱਗੇ ਦੀਆਂ ਰਣਨੀਤੀਆਂ 'ਤੇ ਚਰਚਾ ਕੀਤੀ ਜਾਵੇਗੀ।

Latest News