Daily Suraj

ਪੰਜਾਬੀ

ਉਪ-ਚੋਣ: ਭਾਜਪਾ ਵੱਲੋਂ ਸੁਰਜੀਤ ਜਿਆਣੀ ਨੂੰ ਤਰਨਤਾਰਨ 'ਚ ਇੰਚਾਰਜ ਨਿਯੁਕਤ

16 Jul, 2025 11:46 PM

ਤਰਨਤਾਰਨ : ਤਰਨਤਾਰਨ ਵਿਧਾਨ ਸਭਾ ਉਪ-ਚੋਣ ਦੀ ਤਿਆਰੀ ਲਈ ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਨੇ ਸੀਨੀਅਰ ਨੇਤਾ ਤੇ ਸਾਬਕਾ ਮੰਤਰੀ ਸੁਰਜੀਤ ਕੁਮਾਰ ਜਿਆਣੀ ਨੂੰ ਇੰਚਾਰਜ ਨਿਯੁਕਤ ਕੀਤਾ ਹੈ। 

ਇਸ ਦੇ ਨਾਲ ਹੀ ਸਾਬਕਾ ਸੀ.ਪੀ.ਐਸ. ਕੇ.ਡੀ. ਭੰਡਾਰੀ ਅਤੇ ਸਾਬਕਾ ਵਿਧਾਇਕ ਰਵੀ ਕਰਨ ਸਿੰਘ ਕਾਹਲੋਂ ਨੂੰ ਸਹਿ-ਇੰਚਾਰਜ ਨਿਯੁਕਤ ਕੀਤਾ ਗਿਆ ਹੈ।

#BJP #TarnTaranBypoll #SurjitJyani #PunjabPolitics #ElectionIncharge #BJPPunjab #ByElection2025 #PoliticalStrategy #BJPNews


Posted By: Daily Suraj Bureau

Latest News

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮੋਗਾ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ 9 ਤੋਂ 16 ਸਤੰਬਰ ਤੱਕ ਕਰਵਾਏ ਜਾਣਗੇ। ਇਸ ਤੋਂ ਬਾਅਦ ਜ਼ਿਲ੍ਹਾ ਪੱਧਰੀ ਮੁਕਾਬਲੇ 25 ਤੋਂ 30 ਸਤੰਬਰ ਅਤੇ ਰਾਜ ਪੱਧਰੀ ਖੇਡ ਮੁਕਾਬਲੇ 10 ਅਕਤੂਬਰ ਤੋਂ 3 ਨਵੰਬਰ ਤੱਕ ਕਰਵਾਏ ਜਾਣਗੇ।

31 Aug, 2026 04:53 PM