ਮੁੱਖ ਮੰਤਰੀ ਭਗਵੰਤ ਮਾਨ 4 ਦਸੰਬਰ ਨੂੰ ਸ਼ਹੀਦ-ਏ-ਆਜ਼ਮ ਦੇ ਬੁੱਤ ਦਾ ਕਰਨਗੇ ਉਦਘਾਟਨ
- ਰਾਜਨੀਤੀ
- 02 Dec,2024

ਸ਼ਹੀਦ-ਏ-ਆਜ਼ਮ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਸ਼ਹੀਦ ਭਗਤ ਸਿੰਘ ਦੇ ਬੁੱਤ ਦੇ ਉਦਘਾਟਨ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ ਪ੍ਰਾਪਤ ਜਾਣਕਾਰੀ ਅਨੁਸਾਰ ਮੁਖ ਮੰਤਰੀ ਭਗਵੰਤ ਮਾਨ 4 ਦਸੰਬਰ ਨੂੰ ਸ਼ਹੀਦ-ਏ-ਆਜ਼ਮ ਸ਼ਹੀਦ ਭਗਤ ਸਿੰਘ ਦੇ ਬੁੱਤ ਦਾ ਉਦਘਾਟਨ ਕਰਨਗੇ।
Posted By:

Leave a Reply