ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਥੋੜ੍ਹੀ ਦੇਰ 'ਚ, ਸੁਖਬੀਰ ਬਾਦਲ ਦੀ ਅਸਤੀਫ਼ੇ 'ਤੇ ਲੱਗ ਸਕਦੀ ਹੈ ਮੋਹਰ
- ਪੰਜਾਬ
- 10 Jan,2025

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਥੋੜ੍ਹੀ ਦੇਰ 'ਚ ਹੋਣ ਜਾ ਰਹੀ ਹੈ ਜਿਸ ਵਿਚ ਸੁਖਬੀਰ ਬਾਦਲ ਦੀ ਅਸਤੀਫ਼ੇ 'ਤੇ ਮੋਹਰ ਲੱਗ ਸਕਦੀ ਹੈ। ਮੀਟਿੰਗ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ 'ਚ ਪਾਰਟੀ ਦਫ਼ਤਰ ਵਿਖੇ ਹੋਵੇਗੀ। ਸਿਆਸੀ ਗਲਿਆਰਿਆਂ 'ਚ ਚਰਚਾ ਹੈ ਕਿ ਸੁਖਬੀਰ ਬਾਦਲ ਦੁਬਾਰਾ ਅਕਾਲੀ ਦਲ ਦੇ ਪ੍ਰਧਾਨ ਬਣ ਸਕਦੇ ਹਨ।
Posted By:

Leave a Reply