Daily Suraj

ਪੰਜਾਬੀ

ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਥੋੜ੍ਹੀ ਦੇਰ 'ਚ, ਸੁਖਬੀਰ ਬਾਦਲ ਦੀ ਅਸਤੀਫ਼ੇ 'ਤੇ ਲੱਗ ਸਕਦੀ ਹੈ ਮੋਹਰ

10 Jan, 2025 05:30 AM

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਥੋੜ੍ਹੀ ਦੇਰ 'ਚ ਹੋਣ ਜਾ ਰਹੀ ਹੈ ਜਿਸ ਵਿਚ ਸੁਖਬੀਰ ਬਾਦਲ ਦੀ ਅਸਤੀਫ਼ੇ 'ਤੇ ਮੋਹਰ ਲੱਗ ਸਕਦੀ ਹੈ। ਮੀਟਿੰਗ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ 'ਚ ਪਾਰਟੀ ਦਫ਼ਤਰ ਵਿਖੇ ਹੋਵੇਗੀ। ਸਿਆਸੀ ਗਲਿਆਰਿਆਂ 'ਚ ਚਰਚਾ ਹੈ ਕਿ ਸੁਖਬੀਰ ਬਾਦਲ ਦੁਬਾਰਾ ਅਕਾਲੀ ਦਲ ਦੇ ਪ੍ਰਧਾਨ ਬਣ ਸਕਦੇ ਹਨ।

Latest News