Daily Suraj

ਪੰਜਾਬੀ

ਭਾਜਪਾ 'ਚ ਸ਼ਾਮਲ ਹੋਵੇਗੀ ਬੈਡਮਿੰਟਨ ਸਟਾਰ ਸਾਇਨਾ ਨੇਹਵਾਲ

29 Jan, 2020 05:30 AM

ਨਵੀਂ ਦਿੱਲੀ, 29 ਜਨਵਰੀ- ਬੈਡਮਿੰਟਨ 'ਚ ਭਾਰਤ ਲਈ ਕਈ ਵੱਡੀਆਂ ਜਿੱਤਾਂ ਹਾਸਲ ਕਰਨ ਵਾਲੀ ਸਾਇਨਾ ਨੇਹਵਾਲ ਅੱਜ ਆਪਣੀ ਸਿਆਸੀ ਪਾਰੀ ਦੀ ਸ਼ੁਰੂਆਤ ਕਰੇਗੀ। ਸਾਇਨਾ ਹੁਣ ਤੋਂ ਥੋੜ੍ਹੀ ਦੇਰ ਬਾਅਦ ਭਾਜਪਾ 'ਚ ਸ਼ਾਮਲ ਹੋਵੇਗੀ। ਮੰਨਿਆ ਜਾ ਰਿਹਾ ਹੈ ਕਿ ਸਾਇਨਾ ਦਿੱਲੀ ਸਥਿਤ ਭਾਜਪਾ ਦਫ਼ਤਰ 'ਚ ਪਾਰਟੀ ਦੇ ਕੌਮੀ ਪ੍ਰਧਾਨ ਜੇ. ਪੀ. ਨੱਡਾ ਦੀ ਮੌਜੂਦਗੀ 'ਚ ਪਾਰਟੀ ਦੀ ਮੈਂਬਰਸ਼ਿਪ ਗ੍ਰਹਿਣ ਕਰੇਗੀ

Latest News